Monday, December 23, 2024

ਅੰਤਰਰਾਸ਼ਟਰੀ ਨਗਰ ਕੀਰਤਨ ਦੌਰਾਨ ਜੈਪੁਰ ਵਿਖੇ ਰਾਜਪਾਲ ਕਲਰਾਜ ਮਿਸ਼ਰਾ ਦਾ ਸਨਮਾਨ

PUNJ3009201927ਅੰਮ੍ਰਿਤਸਰ, 30 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅੰਤਰਰਾਸ਼ਟਰੀ ਨਗਰ ਕੀਰਤਨ ਦਾ ਜੈਪੁਰ ਵਿਖੇ ਸਵਾਗਤ ਕਰਨ ਪੁੱਜੇ ਰਾਜਸਥਾਨ ਦੇ ਰਾਜਪਾਲ ਸ੍ਰੀ ਕਲਰਾਜ ਮਿਸ਼ਰਾ ਦਾ ਸਨਮਾਨ ਕਰਦੇ ਹੋਏ ਹਰਜੀਤ ਸਿੰਘ ਮੀਤ ਸਕੱਤਰ ਸ਼੍ਰੋਮਣੀ ਕਮੇਟੀ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply