ਧੂਰੀ, 5 ਅਕਤੂਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਅਗਾਮੀ ਤਿਉਹਾਰਾਂ ਨੂੰ ਮੁੱਖ ਰੱਖਦਿਆਂ ਬਜ਼ਾਰਾਂ ਵਿੱਚ ਵਾਹਣਾ ਦੀ ਚੈਕਿੰਗ ਕਰਦੇ ਹੋਏ ਸਤਨਾਮ ਸਿੰਘ ਇੰਚਾਰਜ ਟ੍ਰੈਫਿਕ ਪੁਲਿਸ। ਇਸ ਮੌਕੇ ਹੈਡ ਕਾਂਸਟੇਬਲ ਮਿੱਠੂ ਸਿੰਘ, ਅਰਵਿੰਦਰ ਪਾਲ ਸਿੰਘ, ਜਗਮੇਲ ਸਿੰਘ ਅਤੇ ਕੇਵਲ ਸਿੰਘ ਵੀ ਹਾਜ਼ਰ ਸਨ।
ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ ਖੂਰਮਣੀਆਂ) – ਵਿਦਿਆਰਥੀਆਂ ਨੂੰ ਕਲਾਸਰੂਮ ਦੀ ਸਿੱਖਿਆ ਤੋਂ ਅਗਾਂਹ ਵਧ …