ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਐਡਵੋਕੇਟ ਸੀਮਾ ਪਠਾਨੀਆ ਨੂੰ ਪੰਜਾਬ ਮਹਿਲਾ ਮੋਰਚਾ ਦੀ ਕਾਰਜਕਾਰਣੀ ਮੈਂਬਰ
ਨਿਯੁੱਕਤ ਕੀਤਾ ਗਿਆ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਭਾਜਪਾ ਪ੍ਰਦੇਸ਼ ਮਹਿਲਾ ਮੋਰਚਾ ਪ੍ਰਧਾਨ ਰੀਨਾ ਜੇਤਲੀ ਨੇ ਕਿਹਾ ਕਿ ਐਡਵੋਕੇਟ ਸੀਮਾ ਪਠਾਨੀਆ ਪਾਰਟੀ ਦੇ ਕੰਮ ਮਿਹਨਤ ਤੇ ਲਗਨ ਨਾਲ ਕਰ ਰਹੀ ਹੈ ਅਤੇ ਉਸ ਨੇ ਪਾਰਟੀ ਦੇ ਪ੍ਰਚਾਰ ਅਤੇ ਪ੍ਰਸਾਰ `ਚ ਵੀ ਯੋਗਦਾਨ ਪਾਇਆ ਹੈ।ਇਸ ਲਈ ਪ੍ਰਦੇਸ਼ ਭਾਜਪਾ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਉਸ ਨੂੰ ਇਸ ਅਹੁੱਦੇ `ਤੇ ਨਿਯੁੱਕਤ ਕੀਤਾ ਗਿਆ ਹੈ।
ਐਡਵੋਕੇਟ ਸੀਮਾ ਪਠਾਨੀਆ ਨੇ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media