Monday, October 26, 2026

ਗ੍ਰੇਸ ਪਬਲਿਕ ਸਕੂਲ ਵਿਖੇ ਮਨਾਇਆ ਦੁਸ਼ਹਿਰੇ ਦਾ ਤਿਉਹਾਰ

ਜੰਡਿਂਆਲਾ ਗੁਰੂ, 9 ਅਕਤੂਬਰ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸ਼ਹਿਰ ਦੇ ਗੇ੍ਰਸ ਪਬਲਿਕ ਸੀਨੀਅਰ ਸਕੈਡਰੀ ਸਕੂਲ ਵਿਖੇ ਦੁਸ਼ਹਿਰੇ ਦਾ ਤਿਉਹਾਰ PUNJ0910201906ਉਤਸ਼ਾਹ ਨਾਲ ਮਨਾਇਆ ਗਿਆ।ਜਿਸ ਵਿਚ ਸਕੂਲ ਦੇ ਬੱਚਿਆਂ ਵਲੋਂ ਕਵਿਤਾਵਾਂ, ਭਾਸ਼ਣ ਅਤੇ ਨਾਟਕ ਆਦਿ ਪਸ਼ ਕੀਤੇ।ਸਕੂਲ ਦੇ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਅਤੇ ਪਿ੍ੰਸੀਪਲ ਮੈਡਮ ਰਮਨਦੀਪ ਕੋਰ ਰੰਧਾਵਾ ਨੇ ਬੱਚਿਆਂ ਨੂੰ ਦੁਸਹਿਰੇ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ।

Check Also

ਹਾਕੀ ਇੰਡੀਆ ਦੇ ਜਨਰਲ ਸਕੱਤਰ ਭੋਲਾਨਾਥ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ) – ਏਸ਼ੀਆਈ ਖੇਡਾਂ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਅਤੇ ਪੁਰਸ਼ …

Leave a Reply