ਲੌਂਗੋਵਾਲ, 13 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਸੰਗਰੂਰ ਘਨਸ਼ਿਆਮ ਥੋਰੀ ਨੇ ਆਖਿਆ ਕਿ ਪੰਜਾਬ ਸਰਕਾਰ ਪਰਾਲੀ ਦੇ ਢੁਕਵੇਂ ਪ੍ਰਬੰਧਨ ਲਈ ਵੱਡੇ ਕਦਮ ਚੁੱਕ ਰਹੀ ਹੈ।ਪਰਾਲੀ ਦੇ ਵਾਤਾਵਰਨ ਪੱਖੀ ਨਿਬੇੜੇ ਲਈ ਵਿਅਕਤੀਗਤ ਤੌਰ ’ਤੇ ਕਿਸਾਨਾਂ ਨੂੰ 50 ਫੀਸਦੀ ਅਤੇ ਸਹਿਕਾਰੀ ਸਭਾਵਾਂ ਤੇ ਕਿਸਾਨ ਗਰੁੱਪਾਂ ਨੂੰ 80 ਫੀਸਦੀ ਸਬਸਿਡੀ ’ਤੇ ਮਸ਼ੀਨਰੀ ਦੇਣ ਦਾ ਪ੍ਰਬੰਧ ਹੈ।ਉਨਾਂ ਕਿਹਾ ਕਿ ਕਿਸਾਨ ਇਸ ਸਬਸਿਡੀ ਦਾ ਲਾਭ ਲੈਣ ਅਤੇ ਜੋਗਾ ਸਿੰਘ ਵਰਗੇ ਕਿਸਾਨਾਂ ਤੋਂ ਸੇਧ ਲੈ ਕੇ ਫਸਲ ਦੀ ਪਰਾਲੀ ਦਾ ਵਾਤਾਵਰਨ ਪੱਖੀ ਨਿਬੇੜਾ ਕਰਨ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …