Tuesday, November 24, 2026

ਸ਼ੋਰ ਪ੍ਰਦੂਸ਼ਣ ਰੋਕਣ ਲਈ ਪਾਬੰਦੀਆਂ ਲਾਗੂ

ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ Sh.Jagmohan Singh PPS DCP L&Oਸ਼ਹਿਰੀ ਜਗਮੋਹਨ ਸਿੰਘ ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਵਿਆਹਾਂ ਦੇ ਮੌਕੇ ਨਿਰਧਾਰਤ ਅਵਾਜ਼ ਤੋਂ ਵੱਧ ਡੀ.ਜੇ ਚਲਾਉਣ, ਵਿਆਹ ਅਤੇ ਤਿਉਹਾਰਾਂ ਦੇ ਮੌਕੇ ਆਤਿਸ਼ਬਾਜ਼ੀ/ਪਟਾਕਿਆਂ ਦੀ ਵਰਤੋਂ ਕਰਨ ਤੇ ਰਾਤ 10.00 ਵਜੇ ਤੋਂ ਸਵੇਰੇ 06.00 ਵਜੇ ਤੱਕ ਮੁਕੰਮਲ ਪਾਬੰਦੀ ਲਗਾਈ ਹੈ।ਇਹ ਹੁਕਮ 10 ਦਸੰਬਰ 2019 ਤੱਕ ਲਾਗੂ ਰਹੇਗਾ।
 

Check Also

ਮਨੁੱਖਤਾ ਦੇ ਰਹਿਬਰ-ਸ੍ਰੀ ਗੁਰੂ ਨਾਨਕ ਦੇਵ ਜੀ

              ਸਮੁੱਚੇ ਸੰਸਾਰ ਦੇ ਸਰਬ ਸਾਂਝੇ ਰਹਿਬਰ ਸ੍ਰੀ ਗੁਰੂ …

Leave a Reply