Friday, September 25, 2026

ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਕਵੀ ਦਰਬਾਰ ਦਾ ਆਯੋਜਨ

PUNJ1610201907ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਵੀ ਦਰਬਾਰ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਗੁਰੂ ਸਾਹਿਬ ਜੀ ਦੀ ਉਸਤਤ ਵਿਚ ਕਵਿਤਾਵਾਂ ਪੇਸ਼ ਕਰਦੇ ਹੋਏ ਕਵੀ।
 

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply