Monday, November 23, 2026

ਪੇਂਟਿੰਗ ਮੁਕਾਬਲਿਆਂ ਦੇ ਜੱਜ ਬਣੇ ਆਰਟਿਸਟ ਮਨਦੀਪ ਸਿੰਘ ਮੰਨੂ ਦਾ ਸਨਮਾਨ

PUNJ1710201901ਅੰਮ੍ਰਿਤਸਰ, 17 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ ਸਕੂਲੀ ਬੱਚਿਆਂ ਦੇ ਕਰਵਾਏ ਗਏ ਪੇਂਟਿੰਗ ਮੁਕਾਬਲ਼ਿਆਂ ਦੌਰਾਨ ਜੱਜ ਦੀ ਭੂਮਿਕਾ ਨਿਭਾਉਣ ਵਾਲੇ ਅੰਮ੍ਰਿਤਸਰ ਦੇ ਉਘੇ ਆਰਟਿਸਟ ਮਨਦੀਪ ਸਿੰਘ ਮੰਨੂ ਨੂੰ ਸ੍ਰੋਮਣੀ ਕਮੇਟੀ ਵਲੋਂ ਸਨਮਾਨਿਤ ਕਰਦੇ ਹੋਏ ਬਘੇਲ ਸਿੰਘ ਅਤੇ ਬਲਵਿੰਦਰ ਸਿੰਘ ਜੌੜਾ। ਨਾਲ ਦਿਖਾਈ ਦੇ ਰਹੇ ਹਨ ਮਨਦੀਪ ਸਿੰਘ ਮੰਨੂ ਦੇ ਪਰਿਵਾਰਕ ਮੈਂਬਰ ਦੀਦਾਰ ਸਿੰਘ, ਸੁਕਿਰਤ ਸਿੰਘ, ਨਵਸੀਰਤ ਕੌਰ ਤੇ ਹੋਰ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply