Saturday, September 19, 2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦੌਰਾਨ ਭਾਈ ਗੁਰਇਕਬਾਲ ਸਿੰਘ ਦਾ ਸਨਮਾਨ

PUNJ1710201907ਅੰਮ੍ਰਿਤਸਰ, 17 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖਤ ਸਾਹਿਬ ਤੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਦੌਰਾਨ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਮੁੱਖੀ ਭਾਈ ਗੁਰਇਕਬਾਲ ਸਿੰਘ ਦਾ ਸ਼੍ਰੋਮਣੀ ਕਮੇਟੀ ਵਲੋਂ ਸਨਮਾਨ ਕਰਦੇ ਹੋਏ ਭਾਈ ਰਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਰੂਪ ਸਿੰਘ ਤੇ ਹੋਰ।
 

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …

Leave a Reply