ਧੂਰੀ, 19 ਅਕਤੂਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਪਾਵਰਕਾਮ ਦੇ ਐਸ.ਡੀ.ਓ ਸ਼ਹਿਰੀ ਵਿਜੈ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 220 ਕੇ.ਵੀ ਗ
ਰਿੱਡ ਕਹੇਰੂ ਤੋਂ ਚੱਲਦੇ 11 ਕੇ.ਵੀ ਸ਼ੇਰਪੁਰ ਰੋਡ ਫੀਡਰ `ਤੇ ਜਰੂਰੀ ਮੁਰੰਮਤ ਦੇ ਚਲਦਿਆਂ ਇਸ ਫੀਡਰ ਤੋਂ ਪੈਂਦੇ ਏਰੀਏ ਕਹੇਰੂ ਰੋਡ, ਆਜਾਦ ਨਗਰ, ਕੱਕੜਵਾਲ ਰੋਡ, ਕੱਕੜਵਾਲ ਤੋਂ ਬੇਨੜਾ ਕੱਚਾ ਰਸਤਾ ਦੀ ਬਿਜ਼ਲੀ ਸਪਲਾਈ 20 ਅਕਤੂਬਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਰਹੇਗੀ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media