ਲੌਂਗੋਵਾਲ, 19 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਵਿੱਦਿਅਕ ਸੰਸਥਾ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਦੀਆਂ ਖਿਡਾਰਨਾਂ ਜਸਪ੍ਰੀਤ ਕੌਰ ਅਤੇ ਸਿਮਰਨ ਕੌਰ ਨੇ 14 ਸਾਲ ਵਰਗ ਦੇ ਅੰਡਰ ਜਿਲ੍ਹਾ ਹੈਂਡਬਾਲ ਮੁਕਾਬਲੇ ਵਿੱਚ ਬਠਿੰਡਾ ਵਿਖੇ ਭਾਗ ਲਿਆ ਅਤੇ ਪਹਿਲਾ ਸਥਾਨ ਪ੍ਰਾਪਤ ਕੀਤਾ।ਇਨਾਮ ਜਿੱਤ ਕੇ ਸਕੂਲ ਪਰਤਣ ‘ਤੇ ਸਕੂਲ ਮੁੱਖੀ ਪ੍ਰਿੰਸੀਪਲ ਨਰਪਿੰਦਰ ਸਿੰਘ ਢਿੱਲੋਂ ਨੇ ਖਿਡਾਰਨਾਂ ਨੂੰ ਮੁਬਾਰਕਬਾਦ ਦਿੱਤੀ।ਇਸ ਮੌਕੇ ਹਰਪ੍ਰੀਤ ਸਿੰਘ ਡੀ.ਪੀ.ਈ, ਕੁਲਵਿੰਦਰ ਕੌਰ ਅਤੇ ਭੁਪਿੰਦਰ ਕੌਰ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …