ਲੌਂਗੋਵਾਲ, 21 ਅਕਤੂਬਰ (ਜਗਸੀਰ ਲੌਂਗੋਵਾਲ ) – ਸ੍ਰੀ ਅਨੰਦਪੁਰ ਸਾਹਿਬ ਵਿਖੇ ਚੱਲ ਰਹੇ 14 ਸਾਲਾ ਅੰਤਰ ਜਿਲ੍ਹਾ ਪੱਧਰੀ ਰੱਸਾਕਸ਼ੀ ਮੁਕਾਬਲੇ ਵਿੱਚ ਇਲਾਕੇ ਦੀ ਮਸ਼ਹੂਰ ਸੰਸਥਾ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਦੇ ਵਿਦਿਆਰਥੀ ਗਗਨਦੀਪ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਸਕੂਲ ਮੁੱਖੀ ਪਿ੍ੰਸੀਪਲ ਨਰਪਿੰਦਰ ਸਿੰਘ ਢਿੱਲੋਂ ਨੇ ਖਿਡਾਰੀ ਦੀ ਇਸ ਪ੍ਰਾਪਤੀ ਤੇ ਵਧਾਈ ਦਿੱਤੀ।ਇਸ ਮੌਕੇ ਹਰਪ੍ਰੀਤ ਸਿੰਘ ਡੀ.ਪੀ.ਈ ਕੁਲਵਿੰਦਰ ਕੌਰ, ਹਰਭਿੰਦਰ ਕੌਰ ਆਦਿ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਦੇ ਵਿਦਿਆਰਥੀ ਨੇ ਜੁਡੋ ’ਚ ਜਿੱਤਿਆ ਸੋਨ ਤਗਮਾ
ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਸੀਨੀਅਰ …