Tuesday, October 27, 2026

ਦਿਵਾਲੀ ਮੌਕੇ ਰਾਤ 10 ਵਜੇ ਤੋਂ ਬਾਅਦ ਪਟਾਕੇ ਚਲਾਉਣ `ਤੇ ਰੋਕ

ਅੰਮ੍ਰਿਤਸਰ, 26 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਪੁਲਿਸ ਕਮਿਸ਼ਨਰ-ਕਮ-ਕਾਰਜਕਾਰੀ ਮੈਜਿਸਟ੍ਰੇਟ ਕਮਿਸ਼ਨਰੇਟ Crackers patakeਅੰਮ੍ਰਿਤਸਰ ਜਗਮੋਹਨ ਸਿੰਘ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਉਚ ਅਦਾਲਤਾਂ ਦੁਆਰਾ ਕੀਤੇ ਗਏ ਫੈਸਲੇ ਨੂੰ ਮੁੱਖ ਰੱਖਦੇ ਹੋਏ ਨਿਮਨਹਸਤਾਖਰ ਦੇ ਅਧਿਕਾਰ ਖੇਤਰ ਦੇ ਇਲਾਕੇ ਵਿੱਚ ਦਿਵਾਲੀ ਦੇ ਮੌਕੇ ਤੇ ਸ਼ਾਮ 8:00 ਵਜੇ ਤੋਂ ਰਾਤ 10:00 ਵਜੇ ਤੋਂ ਇਲਾਵਾ ਹੋਰ ਕਿਸੇ ਵੀ ਸਮੇਂ ਜਾਂ ਕਿਸੇ ਹੋਰ ਦਿਨ ਪਟਾਕੇ ਚਲਾਉਣ ਤੇ ਪੂਰਨ ਤੌਰ ਤੇ ਪਾਬੰਦੀ ਲਗਾਉਂਦਾ ਹਾਂ।ਇਹ ਹੁਕਮ 27 ਅਕਤੂਬਰ 2019 ਤੋਂ ਅਗਲੇ ਹੁਕਮਾਂ ਤੱਕ ਲਾਗੂ ਰਹੇਗਾ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ‘ਯੁਵਾ ਸਸ਼ਕਤੀਕਰਨ ਅਤੇ ਨਵੀਨਤਾ’ ਵਿਸ਼ੇ ’ਤੇ ਸੈਮੀਨਾਰ 

ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਦੇ ਲੀਗਲ …

Leave a Reply