ਲੌਂਗੋਵਾਲ, 26 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇਲਾਕੇ ਦੀ ਮਸ਼ਹੂਰ ਵਿੱਦਿਅਕ ਸੰਸਥਾ ਸ਼ਹੀਦ ਭਾਈ ਦਿਆਲਾ ਜੀ
ਪਬਲਿਕ ਸਕੂਲ ਦੀਆਂ ਖਿਡਾਰਨਾਂ ਅਮਨਪ੍ਰੀਤ ਕੌਰ ਅਤੇ ਕਿਰਨਪ੍ਰੀਤ ਕੌਰ ਨੇ ਮਸਤੂਆਣਾ ਸਾਹਿਬ ਵਿਖੇ ਹੋਏ 19 ਸਾਲ ਵਰਗ ਗਰੁੱਪ ਦੇ ਅੰਤਰ ਜਿਲ੍ਹਾ ਹੈਂਡਬਾਲ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ।ਸਕੂਲ ਮੁਖੀ ਪ੍ਰਿੰਸੀਪਲ ਨਰਪਿੰਦਰ ਸਿੰਘ ਢਿੱਲੋਂ ਨੇ ਖਿਡਾਰਨਾਂ ਦੀ ਇਸ ਪ੍ਰਾਪਤੀ ‘ਤੇ ਵਧਾਈ ਦਿੱਤੀ।ਇਸ ਮੌਕੇ ਹਰਪ੍ਰੀਤ ਸਿੰਘ ਡੀ.ਪੀ.ਈ, ਕੁਲਵਿੰਦਰ ਕੌਰ ਅਤੇ ਭੁਪਿੰਦਰ ਕੌਰ ਹਾਜ਼ਰ ਸਨ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media