Saturday, October 24, 2026

ਸਾਹੋਕੇ-ਢੱਡਰੀਆਂ ਸਕੂਲ ‘ਚ ਲਗਾਇਆ ਗਿਆ ਸਾਇੰਸ ਮੇਲਾ

ਲੌਂਗੋਵਾਲ, 26 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਸਰਕਾਰੀ ਹਾਈ ਸਕੂਲ ਸਾਹੋਕੇ ਢੱਡਰੀਆਂ ਵਲੋਂ PUNJ2610201908ਸਿੱਖਿਆ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਇੱਕ ਸਾਇੰਸ ਮੇਲੇ ਦਾ ਆਯੋਜਨ ਕੀਤਾ ਗਿਆ।ਅਨਿਲ ਸ਼ਰਮਾ ਦੱਸਿਆ ਕਿ ਇਹ ਸਾਇੰਸ ਮੇਲੇ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਵੱਖ-ਵੱਖ ਸਕੂਲਾਂ ਵਿੱਚ ਲਗਾਏ ਗਏ ਹਨ।ਜਿਨ੍ਹਾਂ ਵਿੱਚੋਂ ਸਾਹੋ ਕੇ ਢੱਡਰੀਆਂ ਸਕੂਲ ਮੋਹਰੀ ਰਿਹਾ ਹੈ।ਸਾਇੰਸ ਮੇਲੇ ਦੌਰਾਨ ਚੰਗੀਆਂ ਪ੍ਰਕਿਰਿਆਵਾਂ ਕਰਨ ਵਜੋਂ ਬੀ.ਐਮ ਵਲੋਂ ਸਕੂਲ ਪਹੁੰਚ ਕੇ ਸਮੁੱਚੇ ਸਟਾਫ਼ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਮੁੱਖ ਅਧਿਆਪਕਾ ਪਵਨਪ੍ਰੀਤ ਕੌਰ, ਹਰਮਨਪ੍ਰੀਤ ਕੌਰ ਆਦਿ ਮੌਜੂਦ ਸਨ।

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਦਿਲ ਦਿਵਸ-2026 ਮਨਾਇਆ ਗਿਆ

ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਦਿਲ ਦੀ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ …

Leave a Reply