Thursday, August 13, 2026

ਲੌਂਗੋਵਾਲ ਨੇ ਯੋਗੀ ਅਦਿੱਤਿਆ ਨਾਥ ਨੂੰ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ `ਚ ਸ਼ਮੂਲੀਅਤ ਦਾ ਸੱਦਾ ਦਿੱਤਾ

ਅੰਮ੍ਰਿਤਸਰ, 26 ਅਕਤੂਬਰ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਉਤਰ ਪ੍ਰਦੇਸ਼ ਦੇ ਮੁੱਖ PUNJ2610201916ਮੰਤਰੀ ਯੋਗੀ ਅਦਿੱਤਿਆ ਨਾਥ ਨਾਲ ਮੁਲਾਕਾਤ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਮਾਗਮਾਂ `ਚ ਸ਼ਮੂਲੀਅਤ ਦਾ ਸੱਦਾ ਦਿੱਤਾ ਗਿਆ।ਭਾਈ ਲੌਂਗੋਵਾਲ ਨਾਲ ਸੀਨੀਅਰ ਅਕਾਲੀ ਆਗੂ ਅਤੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਤੇ ਦਰਸ਼ਨ ਸਿੰਘ ਪੀ.ਏ ਵੀ ਮੌਜੂਦ ਸਨ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …

Leave a Reply