ਅੰਮ੍ਰਿਤਸਰ, 26 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਨਵੇਂ ਨਿਯੁੱਕਤ ਹੋਏ
ਨਿੱਜੀ ਸਕੱਤਰ ਅਵਤਾਰ ਸਿੰਘ ਸੈਂਪਲਾ ਨੇ ਆਪਣਾ ਕਾਰਜਭਾਰ ਸੰਭਾਲ ਲਿਆ ਹੈ।ਮੁੱਖ ਦਫ਼ਤਰ ਵਿਖੇ ਪਹੁੰਚੇ ਭਾਈ ੌਂਗੋਵਾਲ ਨੇ ਉਨ੍ਹਾਂ ਨੂੰ ਜ਼ੁੰਮੇਵਾਰੀ ’ਤੇ ਕਾਰਜਸ਼ੀਲ ਹੋਣ ਸਮੇਂ ਸਿਰੋਪਾਓ ਦਿੱਤਾ।ਨਿੱਜੀ ਸਕੱੱਤਰ ਸੈਂਪਲਾ ਨੇ ਲੌਂਗੋਵਾਲ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸੁਰਜੀਤ ਸਿੰਘ ਭਿੱਟੇਵੱਡ, ਗੁਰਮੀਤ ਸਿੰਘ ਬੂਹ, ਸੱਜਣ ਸਿੰਘ ਬੱਜੂਮਾਨ, ਗੁਰਨਾਮ ਸਿੰਘ ਜੱਸਲ, ਮੰਗਵਿੰਦਰ ਸਿੰਘ ਖਾਪੜਖੇੜੀ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਸੁਲੱਖਣ ਸਿੰਘ ਭੰਗਾਲੀ, ਗੁਰਿੰਦਰ ਸਿੰਘ ਮਥਰੇਵਾਲ, ਹਰਜੀਤ ਸਿੰਘ ਲਾਲੂਘੁੰਮਣ, ਹਰਜਿੰਦਰ ਸਿੰਘ ਕੈਰੋਂਵਾਲ, ਸਕੱਤਰ ਸਿੰਘ, ਕੁਲਵਿੰਦਰ ਸਿੰਘ ਰਮਦਾਸ, ਸਤਿੰਦਰ ਸਿੰਘ, ਨਿਸ਼ਾਨ ਸਿੰਘ, ਸੁਪਰਡੈਂਟ ਸਤਨਾਮ ਸਿੰਘ, ਦਰਸ਼ਨ ਸਿੰਘ ਨਿੱਜੀ ਸਹਾਇਕ, ਮਲਕੀਤ ਸਿੰਘ ਬਹਿੜਵਾਲ, ਬਲਵਿੰਦਰ ਸਿੰਘ ਆਦਿ ਮੌਜੂਦ ਸਨ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …
Punjab Post Daily Online Newspaper & Print Media