Sunday, September 6, 2026

ਸਿੱਖਿਆ ਮੰਤਰੀ ਵਲੋਂ ਸਕੂਲ ਪੋਰਟਲ 30 ਅਕਤੂਬਰ ਨੂੰ ਇੱਕ ਦਿਨ ਲਈ ਮੁੜ ਖੋਲਣ ਦੀ ਪ੍ਰਵਾਨਗੀ

ਚੰਡੀਗੜ, 30 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਐਨ.ਟੀ.ਐਸ.ਈ (ਸਟੇਜ-1) ਜਮਾਤ Punjab Govt. 1ਦਸਵੀਂ/ਐਮ.ਐਮ.ਐਮ.ਐਸ ਜਮਾਤ ਅੱਠਵੀ ਦੇ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਲਈ ਇੱਕ ਦਿਨ ਦਾ ਵਾਧਾ ਕਰਨ ਨੂੰ ਪ੍ਰਵਾਨਗੀ ਦੇ ਦਿਤੀ ਹੈ।
                  ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਸਕੂਲ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਬਹੁਤ ਸਾਰੇ ਵਿਦਿਆਰਥੀ ਉਪਰੋਕਤ ਇਮਤਿਹਾਨਾਂ ਲਈ ਅਪਲਾਈ ਕਰਨ ਤੋਂ ਰਹਿ ਗਏ ਸਨ ਜਿਸ ਕਰਕੇ ਸਿੱਖਿਆ ਮੰਤਰੀ ਨੇ ਪ੍ਰਿੰਸੀਪਲਾਂ ਅਤੇ ਬੱਚਿਆਂ ਦੇ ਮਾਪਿਆਂ ਦੀਆਂ ਬੇਨਤੀਆਂ ਦੇ ਮੱਦੇਨਜ਼ਰ 30 ਅਕਤੂਬਰ ਸਵੇਰੇ 10 ਵਜੋ ਤੋਂ ਸ਼ਾਮ 5 ਵਜੇ ਤੱਕ ਈ ਪੰਜਾਬ ਸਕੂਲ ਪੋਰਟਲ ਮੁੜ ਖੋਲਣ ਦੀ ਪ੍ਰਵਾਨਗੀ ਦਿੱਤੀ ਹੈ।

Check Also

 ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦੂਜਾ ਦਿਨ ਸੰਨ ‘65 ਦੀ ਜੰਗ ’ਤੇ ਰਿਹਾ ਕੇਂਦਰਿਤ

ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਦੋ-ਰੋਜ਼ਾ ਮਿਲਟਰੀ …

Leave a Reply