ਲੌਂਗੋਵਾਲ, 1 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਕਾਮਰੇਡ ਜਗਦੀਸ਼ ਚੰਦਰ ਫਰੀਡਮ ਫਾਈਟਰ ਸਿਵਲ ਹਸਪਤਾਲ
ਵਿਖੇ ਸੀਨੀਅਰ ਮੈਡੀਕਲ ਅਫਸਰ ਅਤੇ ਇੰਚਾਰਜ ਡਾ. ਕਿਰਪਾਲ ਸਿੰਘ ਦੀ ਅਗਵਾਈ ‘ਚ ਮੈਡੀਕਲ ਟਰਮੀਨੇਸ਼ਨ ਆਫ ਪਰੈਗਨੈਂਸੀ ਇਨ ਰੇਪ ਕੇਸਜ ਦੇ ਬਾਰੇ ਸੈਮੀਨਾਰ ਆਯੋਜਿਤ ਕੀਤਾ ਗਿਆ।ਸੈਮੀਨਾਰ ਨੂੰ ਸੀਨੀਅਰ ਐਡਵੋਕੇਟ ਪ੍ਰਮੋਦ ਸਕਸੈਨਾ ਨੇ ਸੰਬੋਧਨ ਕੀਤਾ।ਸਕਸੈਨਾ ਨੇ ਹਾਜ਼ਰ ਵਿਅਕਤੀਆਂ ਨੂੰ ਮੈਡੀਕਲ ਟਰਮੀਨੇਸ਼ਨ ਆਫ ਪਰੈਗਨੈਂਸੀ ਇਨ ਰੇਪ ਕੇਸਜ਼ ਦੇ ਬਾਰੇ ਵਿਸਥਾਰ ‘ਚ ਜਾਣਕਾਰੀ ਦਿੱਤੀ।ਇਸ ਮੌਕੇ ਔਰਤਾਂ ਦੇ ਰੋਗਾਂ ਦੇ ਮਾਹਿਰ ਡਾ. ਜੂਹੀ ਗੋਇਲ, ਡਾ. ਹਰਪ੍ਰੀਤ ਕੌਰ ਰੇਖੀ, ਡਾ. ਇੰਦਰਜੀਤ ਸਿੰਗਲਾ, ਡਾ. ਸੁਨੀਤਾ ਸਿੰਗਲਾ ਅਤੇ ਆਯੂਸ਼ ਵਿਭਾਗ ਵਲੋਂ ਹਰਪ੍ਰੀਤ ਸਿੰਘ ਭੰਡਾਰੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media