Tuesday, August 25, 2026

ਕੈਬਨਿਟ ਮੰਤਰੀ ਸੋਨੀ ਵੱਲੋਂ ਅੰਮ੍ਰਿਤ ਪ੍ਰਾਜੈਕਟ ਤਹਿਤ 60 ਕਰੋੜ ਦੇ ਵਿਕਾਸ ਕੰਮਾਂ ਦਾ ਉਦਘਾਟਨ

ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਵੱਲੋਂ ਸ੍ਰੀ ਗੁਰੂ PUNJ0311201928ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਅੰਮ੍ਰਿਤ ਪ੍ਰਾਜੈਕਟ ਤਹਿਤ ਪੀਣ ਵਾਲਾ ਲੋਕਾਂ ਨੂੰ ਸਾਫ ਪਾਣੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਫਤਾਹਪੁਰ ਵਿਖੇ 60 ਕਰੋੜ ਰੁਪਏ ਦੇ ਪ੍ਰਾਜੈਕਟ ਦਾ ਉਦਘਾਟਨ ਕੀਤਾ ਗਿਆ।ਉਨਾਂ ਦੇ ਨਾਲ ਹਨ, ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਕੌਂਸਲਰ ਵਿਕਾਸ ਸੋਨੀ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …

Leave a Reply