ਕਪੂਰਥਲਾ, 3
ਨਵੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਡੀ.ਪੀ.ਐਸ ਖਰਬੰਦਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕਪੂਰਥਲਾ ਜ਼ਿਲ੍ਹੇ ਦੀ ਹਦੂਦ ਅੰਦਰ ਕੋਈ ਵੀ ਵਾਹਨ ਚਾਲਕ ਮੂੰਹ ਢੱਕ ਕੇ ਜਾਂ ਮੂੰਹ ’ਤੇ ਕੱਪੜਾ ਬੰਨ੍ਹ ਕੇ ਡਰਾਈਵਿੰਗ ਨਹੀਂ ਕਰੇਗਾ।ਇਹ ਹੁਕਮ 24 ਦਸੰਬਰ 2019 ਤੱਕ ਲਾਗੂ ਰਹਿਣਗੇ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media