ਕਪੂਰਥਲਾ, 4 ਨਵੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਇੰਜ: ਡੀ.ਪੀ.ਐਸ ਖਰਬੰਦਾ ਨੇ ਸੁਲਤਾਨਪੁਰ ਲੋਧੀ ਵਿਖੇ ਵਿਸ਼ਵ ਪੱਧਰ ’ਤੇ ਮਨਾਏ ਜਾ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੌਰਾਨ ਸੰਗਤ ਦੀ ਪਾਰੀ ਆਮਦ ਦੌਰਾਨ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਮਿਤੀ 4 ਨਵੰਬਰ 2019 ਤੋਂ 15 ਨਵੰਬਰ 2019 ਤੱਕ ਸਬ-ਡਵੀਜ਼ਨ ਸੁਲਤਾਨਪੁਰ ਲੋਧੀ ਦੀ ਹਦੂਦ ਅੰਦਰ ਆਉਂਦੇ ਸਾਰੇ ਸਰਕਾਰੀ/ਅਰਧ ਸਰਕਾਰੀ/ਪ੍ਰਾਈਵੇਟ ਪ੍ਰਾਇਮਰੀ ਸਕੂਲਾਂ ਵਿਚ ਛੁੱਟੀ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …