ਅੰਮ੍ਰਿਤਸਰ, 4 ਨਵੰਬਰ (ਪੰਜਾਬ ਪੋਸਟ – ਅਮਨ) – ਸਟਰੌਂਗ ਬੇਸਿਕ ਇੰਸਟੀਟਿਊਟ ਦੇ ਪ੍ਰਿੰਸੀਪਲ ਰਾਹਤ ਅਰੋੜਾ ਨੂੰ ਵਰਲਡ ਪੀ.ਐਚ.ਡੀ ਤਿਰੰਗਾ ਚੈਲੰਜ ਵਲੋਂ
`ਗ੍ਰੀਨ ਅੰਬੈਸਡਰ ਐਵਾਰਡ` ਨਾਲ ਸਨਮਾਨਿਆ ਗਿਆ ਹੈ।ਇਹ ਐਵਾਰਡ ਮਿਲਣ `ਤੇ ਖੁਸ਼ੀ ਜਾਹਰ ਕਰਦਿਆਂ ਪ੍ਰਿੰ. ਰਾਹਤ ਅਰੋੜਾ ਨੇ ਡਾ. ਵਿਮਲ ਰਾਠੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਜਿਕਰਯੋਗ ਹੈ ਕਿ ਬੀਤੇ ਸਮੇਂ ਬੂਟੇ ਲਗਾਉਣ ਦੀ ਸ਼ੁਰੂ ਕੀਤੀ ਮੁਹਿੰਮ ਵਿਚ ਪ੍ਰਿੰ. ਰਾਹਤ ਅਰੋੜਾ ਨੇ ਅਹਿਮ ਭੂਮਿਕਾ ਨਿਭਾਈ ਸੀ, ਜਿਸ ਸਦਕਾ ਉਨਾਂ ਨੂੰ ਇਹ ਸਨਮਾਨ ਮਿਲਿਆ ਹੈ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …
Punjab Post Daily Online Newspaper & Print Media