ਅੰਮ੍ਰਿਤਸਰ, 7 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਨਾ ਪ੍ਰਕਾਸ਼ ਪੁਰਬ `ਤੇ ਕੈਬਨਿਟ ਮੰਤਰੀ ਦਰਜ਼ਾ ਪ੍ਰਾਪਤ ਵਿਧਾਇਕ
ਡਾਕਟਰ ਰਾਜ ਕੁਮਾਰ ਵੇਰਕਾ ਵਲੋਂ ਲਿਖਿਆ ਗਿਆ ਗੀਤ `ਗੁਰੂ ਦਾ ਲਾਂਘਾ` ਰਲੀਜ਼ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ।ਇਹ ਗੀਤ ਪਦਮ ਸ੍ਰੀ ਗਾਇਕ ਪੂਰਨ ਚੰਦ ਵਡਾਲੀ ਅਤੇ ਹਰਿੰਦਰ ਸੋਹਲ ਨੇ ਗਾਇਆ ਹੈ, ਜਦਕਿ ਗੀਤ ਦੇ ਵੀਡੀਓ ਨਿਰਦੇਸ਼ਕ ਵਿਜੇ ਦੱਤ ਹਨ।ਇਸ ਮੌਕੇ ਐਡਵੋਕੇਟ ਜਨਰਲ ਅਤੁਲ ਨੰਦਾ ਅਤੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਵੀ ਮੌਜੂਦ ਸਨ।
Punjab Post Daily Online Newspaper & Print Media