ਅੰਮ੍ਰਿਤਸਰ 8 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਲਿਮ. (ਪਰਕਸ) ਵਲੋਂ ਮਿਤੀ 9 ਨਵੰਬਰ
ਦਿਨ ਸ਼ਨੀਵਾਰ ਸਵੇਰੇ 11 ਵਜੇ ਖ਼ਾਲਸਾ ਕਾਲਜ ਸੈਕੰਡਰੀ ਸਕੂਲ ਅੰਮ੍ਰਿਤਸਰ ਵਿਖੇ ਸੁਸਾਇਟੀ ਵਲੋਂ ਪ੍ਰਕਾਸ਼ਿਤ ਪੁਸਤਕ “ਗੁਰੁ ਨਾਨਕਬਾਣੀ, ਪੈਗ਼ਾਮ ਅਤੇ ਸਰੋਕਾਰ” ਰਲੀਜ਼ ਕੀਤੀ ਜਾਵੇਗੀ।ਸੋਸਾਇਟੀ ਦੇ ਪ੍ਰਧਾਨ ਡਾ. ੀਬਕਰਮ ਸਿੰਘ ਘੁੰਮਣ, ਪ੍ਰਬੰਧਕੀ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ ਤੇ ਸਕੱਤਰ ਗੁਰਮੀਤ ਪਲਾਹੀ ਨੇ ਪ੍ਰੈਸ ਨੂੰ ਜਾਰੀ ਇਕ ਬਿਆਨ ਵਿਚ ਸੁਸਾਇਟੀ ਦੇ ਸਮੂਹ ਮੈਂਬਰਾਨ, ਪੰਜਾਬੀ ਪਿਆਰਿਆਂ ਅਤੇ ਮੀਡੀਆ ਕਰਮੀਆਂ ਨੂੰ ਇਸ ਸਮਾਗਮ ਵਿੱਚ ਪੁੱਜਣ ਲਈ ਖੁੱਲ੍ਹਾ ਸੱਦਾ ਦਿੱਤਾ ਹੈ।
Check Also
ਸਪ੍ਰਿੰਗ ਬਲੌਸਮਜ਼ ਸਕੂਲ ਵਿਖੇ ਪੋਸਕੋ ਐਕਟ, 2012 ਸਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ
ਅੰਮ੍ਰਿਤਸਰ, 20 ਸਤੰਬਰ (ਸੁਖਬੀਰ ਸਿੰਘ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਮਾਣਯੋਗ …
Punjab Post Daily Online Newspaper & Print Media