Saturday, October 17, 2026

ਕੈਬਿਨਟ ਮੰਤਰੀ ਸੋਨੀ ਨੇ ਨਵੀਂ ਬਣੀ ਧਰਮਸ਼ਾਲਾ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 8 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ PUNJ0811201926ਪੱਤੀ ਸਰਦਾਰਾਂ ਦੀ  ਫਤਾਹਪੁਰ ਵਾਰਡ ਨੰ: 71 ਵਿੱਚ ਨਵੀਂ ਬਣੀ ਧਰਮਸ਼ਾਲਾ ਦਾ ਉਦਘਾਟਨ ਕੀਤਾ ਸੋਨੀ ਵੱਲੋਂ ਇਸ ਧਰਮਸ਼ਾਲਾ ਦੇ ਨਿਰਮਾਣ ਲਈ ਪਹਿਲਾਂ ਹੀ ਫੰਡ ਮੁਹੱਈਆ ਕਰਵਾਏ ਗਏ ਸਨ ।
     ਇਸ ਮੌਕੇ ਕਰਮਜੀਤ ਸਿੰਘ ਰਿੰਟੂ ਮੇਅਰ, ਮਹੇਸ਼ ਖੰਨਾ, ਵਿਕਾਸ ਸੋਨੀ ਕੌਂਸਲਰ,  ਕਰਤਾਰਾ ਸਿੰਘ, ਸੁਖਦੇਵ ਸਿੰਘ, ਸੁਖਵਿੰਦਰ ਬਿੱਟੂ,  ਦੁਆਰਕਾ ਦਾਸ ਸ਼ਰਮਾ, ਰਵੀਕਾਂਤ, ਬਾਬਾ ਮੋਲਾ,  ਸੁਖਵਿੰਦਰ ਸਿੰਘ ਫੌਜੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜਰ ਸਨ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …

Leave a Reply