ਸੁਲਤਾਨਪੁਰ ਲੋਧੀ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਬੇਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਸੀਸ ਨਿਵਾ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਸ਼ੀਰਵਾਦ ਲਿਆ।ਤਸਵੀਰ ਵਿੱਚ ਸ਼ਰਧਾ ਸਹਿਤ ਨਤਮਸਤਕ ਹੁੰਦੇ ਅਤੇ ਸੇਵਾਦਾਰ ਪਾਸੋਂ ਪ੍ਰਸਾਦ ਲੈਂਦੇ ਹੋਏ ਪ੍ਰਧਾਨ ਮੰਤਰੀ ਮੋਦੀ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …