Sunday, October 18, 2026

ਕੈਪਟਨ ਅਮਰਿੰਦਰ ਸਿੰਘ ਵਲੋਂ ਗੁ. ਬੇਰ ਸਾਹਿਬ ਵਿਖੇ ਰੁਮਾਲਾ ਸਾਹਿਬ ਤੇ ਚੌਰ ਸਾਹਿਬ ਭੇਟ

ACD Systems Digital Imaging
ACD Systems Digital Imaging

ਸੁਲਤਾਨਪੁਰ ਲੋਧੀ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਰੁਮਾਲਾ ਸਾਹਿਬ ਅਤੇ ਚੌਰ ਸਾਹਿਬ ਭੇਟ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ।
 

Leave a Reply