ਸੁਲਤਾਨਪੁਰ ਲੋਧੀ, 12 ਨਵੰਬਰ (ਪੰਜਾਬ ਪੋਸਟ ਬਿਊਰੋ) – 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ।ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਵੀ ਹਾਜ਼ਰ ਸਨ।
Check Also
ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ
ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …
Punjab Post Daily Online Newspaper & Print Media