ਸੁਲਤਾਨਪੁਰ ਲੋਧੀ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ
ਲੋਧੀ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵਲੋਂ ਕਰਵਾਏ ਗਏ ਸਮਾਗਮ ਵਿੱਚ ਪਹੁੰਚੇ ਆਪਣੀ ਧਰਮ ਪਤਨੀ ਸਵਿਤਾ ਕੋਵਿੰਦ ਸਮੇਤ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਦੇ ਰਾਜਪਾਲ ਵਾਈ.ਪੀ ਬਦਨੌਰ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਤੇ ਹੋਰ ਸ਼ਖਸ਼ੀਅਤਾਂ।