Thursday, July 3, 2025
Breaking News

ਚਾਹ ਪਕੌੜਿਆਂ ਦੇ ਲੰਗਰ ‘ਚ ਪ੍ਰੀਕਰਮਾ ਜਲ ਸੇਵਾ ਸੁਸਾਇਟੀ ਮੈਂਬਰਾਂ ਕੀਤੀ ਨਿਸ਼ਕਾਮ ਸੇਵਾ

PUNJ1311201902ਅੰਮ੍ਰਿਤਸਰ, 13 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੀ ਪ੍ਰੀਕਰਮਾ ਜਲ ਸੇਵਾ ਸੁਸਾਇਟੀ ਵਲੋਂ ਸੁਲਤਾਨਪੁਰ ਲੋਧੀ ਵਿਖੇ ਲਗਾਏ ਗਏ ਚਾਹ ਪਕੌੜਿਆਂ ਦੇ ਲੰਗਰ ਚ’ ਸੇਵਾ ਕਰਨ ਲਈ ਵੱਡੀ ਗਿਣਤੀ ‘ਚ ਪੁੱਜੇ ਮੈਂਬਰ।

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …

Leave a Reply