Thursday, August 27, 2026

ਸੁਲਤਾਨਪੁਰ ਲੋਧੀ ਵਿਖੇ ਲੱਗਾ ਗਰਮ ਗਰਮ ਜਲੇਬੀਆਂ ਦਾ ਲੰਗਰ

PUNJ1311201903ਅੰਮ੍ਰਿਤਸਰ, 13 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਗਰਮਾ ਗਰਮ ਜਲੇਬੀਆਂ ਦੇ ਲੰਗਰ ਲੱਗੇ।ਤਸਵੀਰ ਵਿੱਚ ਗਰਮਾ ਗਰਮ ਜਲੇਬੀਆਂ ਕੱਢਦੇ ਹੋਏ ਸੇਵਾਦਾਰ।
 

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …

Leave a Reply