Saturday, September 26, 2026

ਸੁਲਤਾਨਪੁਰ ਲੋਧੀ ਵਿਖੇ ਦਰਸ਼ਨਾਂ ਲਈ ਵਹੀਰਾਂ ਘੱਤ ਕੇ ਪੁੱਜੀਆਂ ਸੰਗਤਾਂ

PUNJ1311201905ਅੰਮ੍ਰਿਤਸਰ, 13 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਣ ਲਈ ਦੇਸ਼ ਵਿਦੇਸ਼ ਤੋਂ ਸੰਗਤਾਂ ਵਹੀਰਾਂ ਘੱਤ ਕੇ ਪੁੱਜੀਆਂ।ਤਸਵੀਰ ਵਿੱਚ ਸੁਲਤਾਨਪੁਰ ਦੀ ਪਾਵਨ ਧਰਤੀ ‘ਤੇ ਪਹੁੰਚ ਕੇ ਖੁਸ਼ੀਆਂ ਸਾਝੀਆਂ ਕਰਦੇ ਸ਼ਰਧਾਲੂ।
 

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …

Leave a Reply