Saturday, September 26, 2026

ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ‘ਚ ਲੱਖਾਂ ਸ਼ਰਧਾਲੂਆਂ ਨੇ ਟੇਕਿਆ ਮੱਥਾ

PUNJ1311201906ਅੰਮ੍ਰਿਤਸਰ, 13 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਲੱਖਾਂ ਦੀ ਗਿਣਤੀ ‘ਚ ਪੁੱਜੀਆਂ ਸੰਗਤਾਂ ਨੇ ਮੱਥਾ ਟੇਕ ਕੇ ਗੁਰੂ ਮਹਾਰਾਜ ਦਾ ਆਸ਼ੀਰਵਾਦ ਲਿਆ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …

Leave a Reply