Monday, December 23, 2024

ਪੰਜਾਬ ਰਾਜ ਖੇਡਾਂ ਅੰਡਰ 25 ਸਾਲ (ਲੜਕੇ) ਲਈ ਟਰਾਇਲ ਤੱਕ 16 ਨਵੰਬਰ ਨੂੰ

PPNJ1511201915ਕਪੂਰਥਲਾ, 15 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵਲੋਂ ਪਟਿਆਲਾ ਵਿਖੇ ਹੋ ਰਹੀਆਂ ਪੰਜਾਬ ਰਾਜ ਖੇਡਾਂ ਵਿੱਚ ਭਾਗ ਲੈਣ ਲਈ ਲੜਕਿਆਂ ਦੇ 23 ਤੋਂ 25 ਨਵੰਬਰ ਤੱਕ ਕਰਵਾਏ ਜਾਣ ਵਾਲੇ ਥਲੈਟਿਕਸ ਅਤੇ ਕੁਸ਼ਤੀ ਮੁਕਾਬਲਿਆਂ ਲਈ ਟਰਾਇਲ 16-11-2019 ਦਿਨ ਸ਼ਨੀਵਾਰ ਨੂੰ ਕਰਵਾਏ ਜਾ ਰਹੇ ਹਨ।ਪ੍ਰਦੀਪ ਕੁਮਾਰ ਜਿਲ੍ਹਾ ਖੇਡ ਅਫਸਰ ਨੇ ਦੱਸਿਆ ਕਿ ਅਥਲੈਟਿਕਸ ਗੇਮ ਦੇ ਟਰਾਇਲ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਅਤੇ ਕੁਸ਼ਤੀ ਦੇ ਟਾਰਾਇਲ ਰਾਏ ਪੁਰ ਡੱਬਾ ਕੁਸ਼ਤੀ ਅਕੈਡਮੀ ਫਗਵਾੜਾ ਵਿਖੇ ਕਰਵਾਏ ਜਾ ਰਹੇ ਹਨ।ਇਹ ਟਰਾਇਲ ਸਵੇਰ 9-00 ਵਜੇ ਤੋਂ ਸ਼ੁਰੂ ਹੋ ਜਾਣਗੇ।ਇਨਾਂ ਟਰਾਇਲਾਂ ਵਿੱਚ ਭਾਗ ਲੈਣ ਵਾਲੇੇ ਖਿਡਾਰੀਆਂ ਦੀ ਜਨਮ 01-01-1995 ਜਾਂ ਉਸ ਤੋਂ ਬਾਅਦ ਦੀ ਹੋਣੀ ਚਾਹਿਦੀ ਹੈ।ਖਿਡਾਰੀ ਆਪਣਾ ਜਨਮ ਦਾ ਅਸਲ ਸਰਟੀਫੀਕੇਟ ਤੇ ਅਧਾਰ ਕਾਰਡ ਨਾਲ ਲੈ ਕੇ ਅਉਣ। 

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply