ਲੌਂਗੋਵਾਲ, 19 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਯਾਦਗਾਰ
ਸ਼ਹੀਦਾਂ ਪੱਤੀ ਦੁੱਲਟ ਵਲੋਂ ਕਰਵਾਏ ਗਏ ਗੁਰਮਤਿ ਮੁਕਾਬਲਿਆਂ ’ਚ ਬੋਧੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਹੈ।ਇਸ ਸਕੂਲ ਦੀ ਵਿਦਿਆਰਥੀ ਹਰਵਿੰਦਰ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਢੱਡਰੀਆਂ ਨੇ ਸਿੱਖ ਇਤਿਹਾਸ ਵਿਸ਼ੇ ’ਚੋਂ ਤੀਜਾ ਸਥਾਨ ਅਤੇ ਬਾਕੀ ਦੇ ਵਿਦਿਆਰਥੀਆਂ ਨੇ ਹੌਸਲਾ ਵਧਾਊ ਇਨਾਮ ਪ੍ਰਾਪਤ ਕੀਤੇ ਹਨ।ਇਨਾਂ ਵਿਦਿਆਰਥੀਆਂ ਦਾ ਸਕੂਲ ਪੁੱਜਣ ’ਤੇ ਸ਼ਾਨਦਾਰ ਸਵਾਗਤ ਕੀਤਾ ਗਿਆ।
Check Also
ਖਾਲਸਾ ਯੂਨੀਵਰਸਿਟੀ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ
ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਿਖੇ ਪੰਜਾਬ ਦੇ ਉੱਭਰਦੇ ਖਿਡਾਰੀ ਗੁਰਿੰਦਰਵੀਰ …
Punjab Post Daily Online Newspaper & Print Media