ਲੌਂਗੋਵਾਲ, 19 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੀ.ਐਸ.ਪੀ.ਸੀ.ਐਲ ਸ/ਡ ਉਭਾਵਾਲ ਟੈਕਨੀਕਲ ਸਰਿਵਸ ਯੂਨੀਅਨ ਦੀ ਚੋਣ ਮੰਡਲ ਪ੍ਰਧਾਨ
ਅਜੇ ਕੁਮਾਰ ਦੀ ਪ੍ਰਧਾਨਗੀ ਹੇਠ ਸਰਬਸੰਮਤੀ ਨਾਲ ਪ੍ਰਧਾਨ ਜੋਗਿੰਦਰ ਸਿੰਘ, ਮੀਤ ਪ੍ਰਧਾਨ ਲਖਵਿੰਦਰ ਸਿੰਘ, ਸਕੱਤਰ ਨਿਰਮਲ ਸਿੰਘ, ਸਹਾਾੲਕ ਸਕੱਤਰ ਸੁਰਿੰਦਰ ਸਿੰਘ ਖਜਾਨਚੀ ਸੁਮਿਤ ਕੁਮਾਰ ਨੂੰ ਚੁਣਿਆ ਗਿਆ।ਸਰਕਲ ਪ੍ਰਧਾਨ ਬਲਵਿੰਦਰ ਸਿੰਘ ਢਿੱਲੋਂ ਨੇ ਕਾਰਪੋਰੇਸ਼ਨ ਮੈਨੇਜਮੈਂਟ ਦੀਆਂ ਮਾੜੀਆਂ ਨੀਤੀਆਂ ਬਾਰੇ ਜਾਗਰੂਕ ਕੀਤਾ।ਸਰਕਲ ਸਕੱਤਰ ਯਸ਼ਪਾਲ ਸ਼ਰਮਾ, ਬਲਵਿੰਦਰ ਸਿੰਘ, ਮੰਡਲ ਆਗੂ ਲਖਵਿੰਦਰ ਸਿੰਘ, ਦਰਸ਼ਨ ਸਿੰਘ, ਜੋਗਿੰਦਰ ਸਿੰਘ ਨੇ ਸੰਬੋਧਨ ਕੀਤਾ।
ਇਸ ਮੌਕੇ ਗੁਰਧਿਆਨ ਸਿੰਘ, ਦਰਸ਼ਨ ਸਿੰਘ, ਦੇਵ ਸਿੰਘ, ਕਸ਼ਿਸ਼ ਕੁਮਾਰ, ਨਾਜ਼ਰ ਸਿੰਘ, ਹਰਵਿੰਦਰ ਸਿੰਘ, ਲਖਵਿੰਦਰ ਸਿੰਘ, ਗੁਲਸ਼ਨ ਕੁਮਾਰ ਅਤੇ ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
Check Also
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ
ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …
Punjab Post Daily Online Newspaper & Print Media