ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਟੈਕਨੀਕਲ ਸਰਵਿਸ ਯੂਨੀਅਨ ਦੁਰਗਿਆਣਾ ਟੈਂਪਲ ਸਬ-ਡਵੀਜ਼ਨ ਦੀ
ਵਿਸ਼ੇਸ਼ ਬੈਠਕ ਸਰਕਲ ਪ੍ਰਧਾਨ ਮਦਨ ਲਾਲ ਸ਼ਰਮਾ ਅਤੇ ਸਰਕਲ ਸੈਕਟਰੀ ਇੰਜੀ: ਕੁਲਵਿੰਦਰ ਸਿੰਘ ਅਗਵਾਈ ਵਿੱਚ ਕਰਵਾਈ ਹੋਈ।ਆਗੂਆਂ ਵੱਲੋਂ ਪਹਿਲੀ ਕਮੇਟੀ ਨੂੰ ਭੰਗ ਕਰਕੇ ਨਵੀਂ ਕਮੇਟੀ ਦੀ ਚੋਣ ਕਰਦੇ ਹੋਏ ਸਰਬਸੰਮਤੀ ਨਾਲ ਗੁਰਪ੍ਰੀਤ ਸਿੰਘ ਜੱਸਲ ਨੂੰ ਪ੍ਰਧਾਨ, ਜਸਪ੍ਰੀਤ ਸਿੰਘ ਨੂੰ ਮੀਤ ਪ੍ਰਧਾਨ, ਅਸ਼ਵਨੀ ਕੁਮਾਰ ਸਕੱਤਰ, ਦਵਿੰਦਰ ਸਿੰਘ ਜੁਆਇੰਟ ਸਕੱਤਰ ਅਤੇ ਮੁਖਤਿਆਰ ਸਿੰਘ ਨੂੰ ਕੈਸ਼ੀਅਰ ਨਿਯੁੱਕਤ ਕੀਤਾ ਗਿਆ।ਇਸ ਮੌਕੇ ਮਨਪ੍ਰੀਤ ਸਿੰਘ, ਪਿਆਰਾ ਸਿੰਘ, ਮਾਨਿਕ, ਜਗਜੀਤ ਸਿੰਘ ਆਦਿ ਮੌਜੂਦ ਸਨ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …
Punjab Post Daily Online Newspaper & Print Media