Sunday, March 22, 2026

ਸ਼੍ਰੋਮਣੀ ਕਮੇਟੀ ਮਨਦੀਪ ਸਿੰਘ ਮੰਨਾ ਵਿਰੁੱਧ ਕਰੇਗੀ ਮਾਨਹਾਨੀ ਦਾ ਮੁਕੱਦਮਾ- ਲੌਂਗੋਵਾਲ

ਅੰਮ੍ਰਿਤਸਰ, 22 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਬੀਤੇ ਦਿਨੀਂ ਸੋਸ਼ਲ Gobind-Singh-Longowal-300x283ਮੀਡੀਆ ’ਤੇ ਮਨਦੀਪ ਸਿੰਘ ਮੰਨਾ ਵੱਲੋਂ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਲਗਾਏ ਗਏ ਪੰਡਾਲ ਸਬੰਧੀ ਤੱਥਾਂ ਤੋਂ ਰਹਿਤ ਕੀਤੀ ਗਈ ਬਿਆਨਬਾਜ਼ੀ ਵਿਰੁੱਧ ਸ਼੍ਰੋਮਣੀ ਕਮੇਟੀ ਸਖ਼ਤ ਕਾਰਵਾਈ ਕਰੇਗੀ।ਉਨ੍ਹਾਂ ਕਿਹਾ ਕਿ ਮੰਨਾ ਖਿਲਾਫ਼ ਮਾਨਹਾਨੀ ਦਾ ਮੁਕੱਦਮਾ ਦਰਜ਼ ਕੀਤਾ ਜਾਵੇਗਾ।

Check Also

ਯੂ.ਕੇ ਐਮ.ਪੀ ਬੀਬੀ ਪ੍ਰੀਤ ਕੌਰ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਯੂ.ਕੇ ਬਰਮਿੰਘਮ ਦੇ ਐਜਬੈਸਟਨ ਤੋਂ ਐਮ.ਪੀ ਬੀਬੀ ਪ੍ਰੀਤ ਕੌਰ …

Leave a Reply