ਅੰਮ੍ਰਿਤਸਰ, 25 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਅੰਮ੍ਰਿਤਸਰ ਵਾਸੀ ਸ੍ਰ. ਬਲਕਾਰ ਸਿੰਘ ਦੇ ਸਪੁੱਤਰ ਮਨਜੀਤ ਸਿੰਘ ਦਾ ਅਨੰਦ ਕਾਰਜ ਪ੍ਰਭਜੋਤ ਕੌਰ ਸਪੁੱਤਰੀ ਸਵ. ਹਰਿੰਦਰ ਸਿੰਘ ਅੰਮ੍ਰਿਤਸਰ ਨਾਲ ਪੂਰਨ ਗੁਰਮਰਿਆਦਾ ਅਨੁਸਾਰ ਹੋਇਆ।ਸੁਭਾਗ ਜੋੜੀ ਨੂੰ ਅਨੰਦ ਕਾਰਜ ਦੀਆਂ ਬਹੁਤ-ਬਹੁਤ ਮੁਬਾਰਕਾਂ।
Check Also
ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਮਨਾਇਆ ਲੋਹੜੀ ਦਾ ਤਿਉਹਾਰ
ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਕਲੱਬ ਦੇ ਪ੍ਰਧਾਨ ਰਾਜੀਵ …