Sunday, September 20, 2026

ਵੈਬਸਾਈਟ ‘ਤੇ ਪਾਈਆਂ ਮੁਲਤਵੀ ਹੋਈਆਂ ਪ੍ਰੀਖਿਆਵਾਂ ਦੀਆਂ ਨਵੀਆਂ ਤਰੀਕਾਂ

ਅੰਮ੍ਰਿਤਸਰ, 26 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਮਿਤੀ 22 GNDUਨਵੰਬਰ,2019 ਨੂੰ ਮੁਲੱਤਵੀ  ਪ੍ਰੀਖਿਆਵਾਂ ਸਬੰਧੀ ਨਵੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ।ਡਾ. ਮਨੋਜ ਕੁਮਾਰ, ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ ਨੇ ਦੱਸਿਆ ਕਿ ਇਨ੍ਹਾਂ ਤਰੀਕਾਂ ਸਬੰਧੀ ਡੇਟਸ਼ੀਟ ਯੂਨੀਵਰਸਿਟੀ ਵੈਬਸਾਈਟ ਉਪਰ ਪਾ ਦਿੱਤੀ ਗਈ ਹੈ। ਪ੍ਰੀਖਿਆ  ਦਾ ਸਮਾਂ ਅਤੇ ਕੇਂਦਰ ਪਹਿਲਾਂ ਵਾਲੇ ਹੀ ਰਹਿਣਗੇ।
 

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …

Leave a Reply