ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਮੁੜ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਗੋਬਿੰਦ ਸਿੰਘ ਲੌਂਗੋਵਾਲ ਨੇ ਹੋਰ ਅਹੁਦੇਦਾਰਾਂ ਸਮੇਤ ਸੱਚਖੰਡ ਸ੍ਰੀ
ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਜਿਥੇ ਉਨ੍ਹਾਂ ਨੂੰ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ।ਉਹ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵੀ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਗਏ।
Check Also
ਸੰਯੁਕਤ ਰਾਸ਼ਟਰ ਦੇ ਅੰਤਰ-ਧਰਮ ਸੰਵਾਦ ਵਿੱਚ ਗੂੰਜ਼ੀ ਸਿੱਖ ਸੋਚ
ਵਿਸ਼ਵ ਮੰਚ ’ਤੇ ਸਿੱਖ ਨੈਤਿਕ ਚਿੰਤਨ ਦੀ ਮਜ਼ਬੂਤ ਹਾਜ਼ਰੀ ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) …
Punjab Post Daily Online Newspaper & Print Media