Thursday, April 16, 2026

ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਦੌਰਾਨ ਹਾਜ਼ਰ ਰਹੇ ਮੈਂਬਰ

ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਦੀ ਮੀਟਿੰਗ ਦੌਰਾਨ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀ ਚੋਣ PPNJ2811201905ਸਮੇਂ ਇਜਲਾਸ ‘ਚ 154 ਮੈਂਬਰ ਹਾਜ਼ਰ ਸਨ।ਇਨ੍ਹਾਂ ਵਿੱਚ ਜਥੇਦਾਰ ਤੋਤਾ ਸਿੰਘ, ਬੀਬੀ ਜਗੀਰ ਕੌਰ, ਪ੍ਰੋ. ਕਿਰਪਾਲ ਸਿੰਘ ਬਡੂੰਗਰ, ਰਘੂਜੀਤ ਸਿੰਘ ਵਿਰਕ, ਬਲਦੇਵ ਸਿੰਘ ਘੁੰਨਸ, ਗੁਰਬਚਨ ਸਿੰਘ ਕਰਮੂੰਵਾਲਾ, ਭਾਈ ਰਾਜਿੰਦਰ ਸਿੰਘ ਮਹਿਤਾ, ਬਿੱਕਰ ਸਿੰਘ ਚੰਨੂ, ਭਾਈ ਮਨਜੀਤ ਸਿੰਘ, ਭਾਈ ਅਮਰਜੀਤ ਸਿੰਘ ਚਾਵਲਾ, ਮੰਗਵਿੰਦਰ ਸਿੰਘ ਖਾਪੜਖੇੜੀ, ਦਿਆਲ ਸਿੰਘ ਕੋਲਿਆਂਵਾਲੀ, ਅਲਵਿੰਦਰਪਾਲ ਸਿੰਘ ਪੱਖੋਕੇ, ਸੁਰਜੀਤ ਸਿੰਘ ਭਿੱਟੇਵੱਡ, ਭਾਈ ਰਾਮ ਸਿੰਘ, ਭਾਈ ਗੁਰਬਚਨ ਸਿੰਘ ਗਰੇਵਾਲ, ਬਲਜੀਤ ਸਿੰਘ ਜਲਾਲਉਸਮਾ, ਬਲਵਿੰਦਰ ਸਿੰਘ ਵਈਂਪੂਈਂ, ਖੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਜਿੰਦਰ ਕੌਰ, ਨਿਰਮਲ ਸਿੰਘ ਨੌਸ਼ਹਿਰਾ ਢਾਲਾ, ਗੁਰਿੰਦਰਪਾਲ ਸਿੰਘ ਰਣੀਕੇ, ਭਗਵੰਤ ਸਿੰਘ ਸਿਆਲਕਾ, ਹਰਜਾਪ ਸਿੰਘ ਸੁਲਤਾਨਵਿੰਡ, ਬਾਵਾ ਸਿੰਘ ਗੁਮਾਨਪੁਰਾ, ਬੀਬੀ ਕਿਰਨਜੋਤ ਕੌਰ, ਬੀਬੀ ਬਲਵਿੰਦਰ ਕੌਰ ਲੋਪੋਕੇ, ਅਮਰਜੀਤ ਸਿੰਘ ਭਲਾਈਪੁਰ, ਜੋਧ ਸਿੰਘ ਸਮਰਾ, ਬੀਬੀ ਸਰਵਨ ਕੌਰ ਤੇੜਾ, ਅਮਰਜੀਤ ਸਿੰਘ ਬੰਡਾਲਾ, ਬਿਕਰਮਜੀਤ ਸਿੰਘ ਕੋਟਲਾ, ਦਲਜੀਤ ਸਿੰਘ ਭਿੰਡਰ, ਬੀਬੀ ਹਰਜਿੰਦਰ ਕੌਰ, ਅਮਰੀਕ ਸਿੰਘ ਜਨੈਤਪੁਰ, ਹਰਪਾਲ ਸਿੰਘ ਪਾਲੀ, ਬਲਦੇਵ ਸਿੰਘ ਕਾਇਮਪੁਰ, ਬੀਬੀ ਮਨਜੀਤ ਕੌਰ ਕੰਧੋਲਾ, ਹਰਭਜਨ ਸਿੰਘ ਮਸਾਣਾਂ, ਅਮੀਰ ਸਿੰਘ ਵਿਰਕ, ਬੀਬੀ ਅਮਰਜੀਤ ਕੌਰ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਬੀਬੀ ਕਿਰਨਵੀਰ ਕੌਰ, ਨਵਤੇਜ ਸਿੰਘ ਕਾਉਣੀ, ਕੌਰ ਸਿੰਘ, ਬੀਬੀ ਪ੍ਰਮਿੰਦਰ ਕੌਰ, ਸੂਬਾ ਸਿੰਘ ਡੱਬਵਾਲਾ, ਦਰਸ਼ਨ ਸਿੰਘ ਬਰਾੜ, ਪ੍ਰੀਤਮ ਸਿੰਘ ਮਨਸੀਹਾਂ, ਦਰਸ਼ਨ ਸਿੰਘ ਸ਼ੇਰਖਾ, ਬਲਵਿੰਦਰ ਸਿੰਘ ਭੰਮਾਂ ਲੰਡਾ, ਸਤਪਾਲ ਸਿੰਘ ਤਲਵੰਡੀ ਭਾਈ, ਬੀਬੀ ਜਸਵਿੰਦਰ ਕੌਰ ਜੀਰਾ, ਗੁਰਮੀਤ ਸਿੰਘ ਬੂਹ, ਜੁਗਰਾਜ ਸਿੰਘ ਦੋਧਰ, ਬੀਬੀ ਨਰਿੰਦਰ ਕੌਰ, ਗੁਰਮੇਲ ਸਿੰਘ ਸੰਗਤਪੁਰਾ, ਸੁਖਹਰਪ੍ਰੀਤ ਸਿੰਘ ਰੋਡੇ, ਤਰਸੇਮ ਸਿੰਘ ਰੱਤੀਆ, ਬੀਬੀ ਗੁਰਿੰਦਰ ਕੌਰ, ਮੇਜਰ ਸਿੰਘ ਮਹਿਰਾਜ, ਬੀਬੀ ਜਸਪਾਲ ਕੌਰ, ਅਮਰੀਕ ਸਿੰਘ ਕੋਟਸ਼ਮੀਰ, ਬੀਬੀ ਜੋਗਿੰਦਰ ਕੌਰ, ਮੋਹਨ ਸਿੰਘ ਬੰਗੀ, ਸੁਰਜੀਤ ਸਿੰਘ, ਮਾਸਟਰ ਮਿੱਠੂ ਸਿੰਘ, ਬਾਬਾ ਬੂਟਾ ਸਿੰਘ, ਗੁਰਪ੍ਰੀਤ ਸਿੰਘ ਝੱਬਰ, ਬੀਬੀ ਜਸਵੀਰ ਕੌਰ, ਬੀਬੀ ਜਸਪਾਲ ਕੌਰ, ਮਲਕੀਤ ਸਿੰਘ ਚੰਗਾਲ, ਬਲਦੇਵ ਸਿੰਘ ਚੂੰਘਾ, ਇੰਦਰਮੋਹਨ ਸਿੰਘ, ਦਲਵਾਰ ਸਿੰਘ ਛੀਨੀਵਾਲ, ਬੀਬੀ ਸ਼ਰਨਜੀਤ ਕੌਰ, ਜੈਪਾਲ ਸਿੰਘ ਮੰਡੀਆ, ਭੁਪਿੰਦਰ ਸਿੰਘ ਭਲਵਾਨ, ਹਰਦੇਵ ਸਿੰਘ ਰੋਗਲਾ, ਬੀਬੀ ਮਲਕੀਤ ਕੌਰ ਕਮਾਲਪੁਰ, ਨਿਰਮਲ ਸਿੰਘ ਹਰਿਆਓ, ਕੁਲਦੀਪ ਸਿੰਘ ਨੱਸੂਪੁਰ, ਸਤਵਿੰਦਰ ਸਿੰਘ ਟੌਹੜਾ, ਜਰਨੈਲ ਸਿੰਘ, ਸਵਿੰਦਰ ਸਿੰਘ ਸਭਰਵਾਲ, ਨਿਰਮੈਲ ਸਿੰਘ ਜੌਲਾਂ ਜਸਮੇਲ ਸਿੰਘ ਲਾਛੜੂ, ਬੀਬੀ ਕੁਲਦੀਪ ਕੌਰ ਟੌਹੜਾ, ਸੁਰਜੀਤ ਸਿੰਘ ਗੜ੍ਹੀ, ਗੁਰਪ੍ਰੀਤ ਸਿੰਘ, ਰਣਧੀਰ ਸਿੰਘ, ਰਣਧੀਰ ਸਿੰਘ ਚੀਮਾਂ, ਅਵਤਾਰ ਸਿੰਘ ਰਿਆ, ਰਵਿੰਦਰ ਸਿੰਘ ਖ਼ਾਲਸਾ, ਦਵਿੰਦਰ ਸਿੰਘ ਖੱਟੜਾ, ਰਘਬੀਰ ਸਿੰਘ ਸਹਾਰਨਮਾਜਰਾ, ਚਰਨ ਸਿੰਘ ਆਲਮਗੀਰ, ਹਰਪਾਲ ਸਿੰਘ ਜੱਲਾ, ਹਰਪ੍ਰੀਤ ਸਿੰਘ ਗਰਚਾ, ਜਗਜੀਤ ਸਿੰਘ ਤਲਵੰਡੀ, ਜਸਵੰਤ ਸਿੰਘ ਪੁੜੈਣ, ਬਲਵਿੰਦਰ ਸਿੰਘ ਬੈਂਸ, ਬੀਬੀ ਰਜਿੰਦਰ ਕੌਰ, ਕੰਵਲਇੰਦਰ ਸਿੰਘ ਠੇਕੇਦਾਰ, ਰਣਜੀਤ ਸਿੰਘ ਮੰਗਲੀ, ਸਰਬੰਸ ਸਿੰਘ ਮਾਣਕੀ, ਬੀਬੀ ਹਰਜਿੰਦਰ ਕੌਰ, ਮਹਿੰਦਰ ਸਿੰਘ, ਗੁਰਬਖ਼ਸ ਸਿੰਘ ਖ਼ਾਲਸਾ, ਭੁਪਿੰਦਰ ਸਿੰਘ ਅਸੰਧ, ਜਗਸੀਰ ਸਿੰਘ ਮਾਂਗੇਆਣਾ, ਗੁਰਪਾਲ ਸਿੰਘ ਗੋਰਾ, ਸ਼ੇਰ ਸਿੰਘ ਮੰਡਵਾਲਾ, ਬੀਬੀ ਪਰਮਜੀਤ ਕੌਰ ਲਹਿਰਾ, ਜਸਮੇਰ ਸਿੰਘ, ਸੁਖਦੇਵ ਸਿੰਘ ਭੌਰ, ਬਲਦੇਵ ਸਿੰਘ ਕਲਿਆਣ, ਬੀਬੀ ਦਵਿੰਦਰ ਕੌਰ ਕਾਲੜਾ, ਕੁਲਵੰਤ ਸਿੰਘ ਮੰਨਣ, ਰਣਜੀਤ ਸਿੰਘ ਕਾਹਲੋਂ, ਬੀਬੀ ਗੁਰਮੀਤ ਕੌਰ ਭੂੰਗਾ ਲੰਬਾਣਾ, ਸਰਵਣ ਸਿੰਘ ਕੁਲਾਰ, ਬੀਬੀ ਗੁਰਪ੍ਰੀਤ ਕੌਰ, ਜਰਨੈਲ ਸਿੰਘ ਡੋਗਰਾਂਵਾਲ, ਸੁਰਜੀਤ ਸਿੰਘ ਤੁਗਲਵਾਲਾ, ਗੁਰਿੰਦਰਪਾਲ ਸਿੰਘ ਗੋਰਾ, ਗੁਰਨਾਮ ਸਿੰਘ, ਸਜਣ ਸਿੰਘ ਬੱਜੂਮਾਨ, ਅਮਰੀਕ ਸਿੰਘ ਸ਼ਾਹਪੁਰ, ਬੀਬੀ ਜੋਗਿੰਦਰ ਕੌਰ, ਬੀਬੀ ਜਸਵੀਰ ਕੌਰ ਜੱਫਰਵਾਲ, ਰਵਿੰਦਰ ਸਿੰਘ ਚੱਕ, ਤਾਰਾ ਸਿੰਘ ਤਲਵੰਡੀ, ਹਰਜਿੰਦਰ ਸਿੰਘ ਧਾਮੀ, ਸੁਰਿੰਦਰ ਸਿੰਘ ਠੇਕੇਦਾਰ, ਬੀਬੀ ਰਣਜੀਤ ਕੌਰ, ਪ੍ਰਿੰਸੀਪਲ ਸੁਰਿੰਦਰ ਸਿੰਘ, ਪਰਮਜੀਤ ਸਿੰਘ ਲੱਖੇਵਾਲ, ਅਜਮੇਰ ਸਿੰਘ ਖੇੜਾ, ਚਰਨਜੀਤ ਸਿੰਘ ਕਾਲੇਵਾਲ, ਬੀਬੀ ਪਰਮਜੀਤ ਕੌਰ ਲਾਂਡਰਾਂ, ਕਰਨੈਲ ਸਿੰਘ ਪੰਜੋਲੀ, ਜਗਤਾਰ ਸਿੰਘ, ਸੁਰਜੀਤ ਸਿੰਘ ਕੰਗ, ਹਰਭਜਨ ਸਿੰਘ ਚੀਮਾ, ਚਰਨਜੀਤ ਸਿੰਘ ਜੱਸੋਵਾਲ, ਸੁਖਮੀਤ ਸਿੰਘ, ਭੁਪਿੰਦਰ ਸਿੰਘ ਅਨੰਦ, ਗੁਰਮਿੰਦਰ ਸਿੰਘ ਮਠਾਰੂ, ਗੁਰਿੰਦਰ ਸਿੰਘ ਬਾਵਾ, ਬੀਬੀ ਸੁਖਮਿੰਦਰ ਕੌਰ ਮੌਜੂਦ ਸਨ। ਇਸ ਤੋਂ ਇਲਾਵਾ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਵਤਾਰ ਸਿੰਘ ਵਣਵਾਲਾ, ਭਾਈ ਅਜਾਇਬ ਸਿੰਘ ਅਭਿਆਸੀ, ਪ੍ਰਿਤਪਾਲ ਸਿੰਘ ਲੁਧਿਆਣਾ ਅਤੇ ਸੁਖਵਰਸ਼ ਸਿੰਘ ਪੰਨੂ ਵੀ ਇਜਲਾਸ ਦੌਰਾਨ ਹਾਜ਼ਰ ਰਹੇ।

Check Also

ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …

Leave a Reply