Sunday, June 14, 2026

ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀ ਨੇ ਜਿੱਤਿਆ ਦੂਸਰਾ ਰਾਜ ਪੱਧਰੀ ਇਨਾਮ

ਅੰਮ੍ਰਿਤਸਰ, 28 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੇ ਵਿਦਿਆਰਥੀ ਜਤਿਨ ਅਰੋੜਾPPNJ2811201908 (ਪੰਜਵੀਂ ਜਮਾਤ) ਨੇ ਰਾਜ ਪੱਧਰ `ਤੇ `ਅਬੈਕਸ ਮੁਕਾਬਲੇ` ਵਿੱਚ ਦੂਜਾ ਇਨਾਮ ਜਿੱਤ ਤੇ ਸਕੂਲ ਨੂੰ ਮਾਣ ਦਿਵਾਇਆ।ਮੁਕਾਬਲੇ ਵਿੱਚ ਉਸ ਨੇ ਪੰਜ ਮਿੰਟਾਂ ਵਿੰਚ 72 ਦੌੜਾਂ ਦੀ ਗਣਨਾ ਕੀਤੀ । ਪੰਜਾਬ ਜ਼ੋਨ `ਏ` ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਅਤੇ ਸਕੂਲ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪ੍ਰਿੰਸੀਪਲ  ਡੀ.ਏ.ਵੀ ਕਾਲਜ ਅੰਮ੍ਰਿਤਸਰ ਨੇ ਵਿਦਿਆਰਥੀ ਨੂੰ ਵਧਾਈ ਦਿੱਤੀ ਅਤੇ ਉਸਦੇ ਭਵਿੱਖ ਦੇ ਯਤਨਾਂ ਲਈ ਉਸ ਨੂੰ ਉਤਸ਼ਾਹਿਤ ਕੀਤਾ ।
         ਸਕੂਲ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੇ ਬੱਚੇ ਨੂੰ ਆਪਣਾ ਜਨੂੰਨ ਬਣਾਈ ਰੱਖਣ ਦਾ ਆਸ਼ੀਰਵਾਦ ਦਿੱਤਾ ।

Check Also

ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ, 11 ਜਨ (ਜਗਦੀਪ ਸਿੰਘ) – ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ …

Leave a Reply