Friday, September 20, 2024

ਪੰਘੂੜੇ ਵਿੱਚ ਆਇਆ ਇਕ ਹੋਰ ਆਇਆ ਨੰਨ੍ਹਾ

ਅੰਮ੍ਰਿਤਸਰ, 29 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – 20 ਨਵੰਬਰ ਨੂੰ ਕਰੀਬ ਰਾਤ 11:30 ਵਜੇ ਇਕ ਅਨਜਾਣ ਵਿਅਕਤੀ ਨਵੇਂ ਜਨਮੇ ਲੜਕੇ ਨੂੰ ਪੰਘੂੜੇ PPNJ2911201902ਵਿੱਚ ਛੱਡ ਗਿਆ।ਇਨ੍ਹਾਂ ਬੱਚਿਆਂ ਦਾ ਮੈਡੀਕਲ ਪਾਰਵਤੀ ਦੇਵੀ ਹਸਪਤਾਲ ਤੋਂ ਕਰਵਾਇਆ ਗਿਆ ਸੀ ਅਤੇ ਇਸ ਵੇਲੇ ਇਹ ਬੱਚਾ ਬਿਲਕੁੱਲ ਤੰਦਰੁਸਤ ਹੈ।
          ਸ੍ਰੀਮਤੀ ਅਨਮਜੋਤ ਕੌਰ ਸਹਾਇਕ ਕਮਿਸ਼ਨਰ ਜਨਰਲ ਵੱਲੋਂ ਇਸ ਬੱਚੇ ਨੂੰ ਪੰਘੂੜੇ ਵਿੱਚ ਪ੍ਰਾਪਤ ਕੀਤਾ ਗਿਆ ਅਤੇ ਲਾਪਾ ਸਕੀਮ ਅਧੀਨ ਸਵਾਮੀ ਗੰਗਾ ਨੰਦ ਭੂਰੀ ਵਾਲੇ ਫਾਉਂਡੇਸ਼ਨ ਧਾਮ ਭੇਜਣ ਦੀ ਪ੍ਰਕਿਰਿਆ ਪੂਰੀ ਕੀਤੀ।ਉਨ੍ਹਾਂ ਨੇ ਰੈਡ ਕਰਾਸ ਸੁਸਾਇਟੀ ਦੀ ਸਹਾਇਤਾ ਨਾਲ ਸ਼ੁਰੂ ਇਸ ਨਿਵੇਕਲੀ ਪਹਿਲ ਦੀ ਤਾਰੀਫ ਕੀਤੀ।ਪੰਘੂੜੇ ਵਿਚ ਹੁਣ ਤੱਕ ਆਏ 172 ਬੱਚਿਆਂ ਵਿਚੋਂ ਵੱਡੀ ਗਿਣਤੀ ਲੜਕੀਆਂ ਦੀ ਹੀ ਮਿਲਣਾ ਇਕ ਗੰਭੀਰਤਾ ਸਮਾਜਿਕ ਮਸਲਾ ਹੈ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply