Wednesday, August 12, 2026

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ

PPNJ3011201905ਧੂਰੀ, 30 ਨਵੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਟ੍ਰੈਫਿਕ ਪੁਲਿਸ ਇੰਚਾਰਜ ਸਤਨਾਮ ਸਿੰਘ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਅਤੇ ਅਧੂਰੇ ਦਸਤਾਵੇਜ ਵਾਲਿਆਂ ਦੇ ਚਲਾਨ ਕੱਟਦੇ ਹੋਏ ਉਨਾਂ ਦੱਸਿਆ ਕਿ ਅੱਜ ਕਰੀਬ 16 ਚਲਾਨ ਕੱਟੇ ਗਏ।ਇਸ ਮੌਕੇ ਹੈਡ ਕਾਂਸਟੇਬਲ ਮਿੱਠੂ ਸਿੰਘ ਅਤੇ ਜਗਦੇਵ ਸਿੰਘ ਵੀ ਹਾਜ਼ਰ ਸਨ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …

Leave a Reply