Thursday, August 13, 2026

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ‘ਚ ਵੰਡੀਆਂ ਵਰਦੀਆਂ

PPNJ3011201908ਅੰਮ੍ਰਿਤਸਰ, 30 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ) – ਗੋਰਮਿੰਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕਟੜਾ ਕਰਮ ਸਿੰਘ ਵਿਖੇ ਸਰਦੀਆਂ ਦੇ ਠੰਡੇ ਮੌਸਮ ਨੂੰ ਧਿਆਨ ‘ਚ ਰੱਖਦੇ ਹੋਏ ਇੱਕ ਸਮਾਜਸੇਵੀ ਸੰਸਥਾ ਵਲੋਂ ਸਕੂਲ ਵਿਖੇ ਬੱਚਿਆਂ ਨੂੰ ਸਰਦੀ ਦੀਆਂ ਵਰਦੀਆਂ ਵੰਡੀਆਂ ਗਈਆਂ।ਇਹ ਸੰਸਥਾ ਵਲੋਂ ਪਹਿਲਾਂ ਵੀ ਸਕੂਲੀ ਬੱਚਿਆਂ ਨੂੰ ਲੋੜ ਮੁਤਾਬਕ ਚੀਜ਼ਾ ਦਿੱਤੀਆਂ ਜਾਂਦੀਆਂ ਹਨ।ਪਿ੍ਰੰਸੀਪਲ ਡਾ: ਅਮਰਪਾਲੀ ਕੌਰ ਨੇ ਸੰਸਥਾ ਦੇ ਮੈਂਬਰ ਹਰਦੀਪ ਸਿੰਘ ਅਤੇ ਮੋਹਿਤ ਕੁਮਾਰ ਦਾ ਧੰਨਵਾਦ ਕੀਤਾ। ਇਸ ਮੌਕੇ ਸ਼੍ਰੀਮਤੀ ਰੁਚਿਕਾ, ਸ਼੍ਰੀਮਤੀ ਨਰਿੰਦਰ ਕੌਰ, ਮੈਡਮ ਲਵਲੀ, ਮੈਡਮ ਦਪਿੰਦਰ, ਦੀਪਕ ਕੁਮਾਰ, ਸ਼ੰਕਰ ਹਾਜ਼ਰ ਸਨ ।

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …

Leave a Reply