Saturday, November 21, 2026

ਪ੍ਰਿੰਸੀਪਲ ਰਵਿੰਦਰ ਕੁਮਾਰ ਨੇ ਸੰਭਾਲਿਆ ਅਹੁਦਾ

PPNJ0212201902ਲੌਂਗੋਵਾਲ, 2 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸ਼ੇਰੋਂ ਵਿਖੇ ਰਵਿੰਦਰ ਕੁਮਾਰ ਨੇ ਬਤੌਰ ਪ੍ਰਿੰਸੀਪਲ ਅਹੁਦਾ ਸੰਭਾਲਿਆ।ਸਮੂਹ ਸਕੂਲ ਸਟਾਫ ਵਲੋਂ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ।ਇਸ ਮੌਕੇ ਸਕਲ ਸਟਾਫ ਮੈਂਬਰ ਅਤੇ ਦਰਜਾ ਚਾਰ ਕਰਮਚਾਰੀ ਹਾਜ਼ਰ ਸਨ।

Check Also

ਐਡਵੋਕੇਟ ਧਾਮੀ ਤੇ ਚੁਣੇ ਹੋਰ ਅਹੁੱਦੇਦਾਰਾਂ ਨੇ ਗੁਰੂ ਸਾਹਿਬ ਦਾ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 20 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ ਮਗਰੋਂ ਐਡਵੋਕੇਟ ਹਰਜਿੰਦਰ …

Leave a Reply