Saturday, September 5, 2026

ਪ੍ਰਿੰਸੀਪਲ ਸ੍ਰੀਮਤੀ ਬੇਅੰਤ ਕੋਰ ਹੋਏ ਸੇਵਾਮੁਕਤ

ਭੀਖੀ, 3 ਦਸੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਭੀਖੀ ਵਿਖੇ ਬਤੌਰ ਪ੍ਰਿੰਸੀਪਲ ਸੇਵਾ ਨਿਭਾਅ ਰਹੇ ਮੈਡਮ PPNJ0312201903ਬੇਅੰਤ ਕੋਰ ਸੇਵਾ ਮੁਕਤ ਹੋ ਗਏ ਹਨ।ਮੈਡਮ ਬੇਅੰਤ ਕੋਰ ਦੀ ਸੇਵਾਮੁਕਤੀ ‘ਤੇ ਜਿਲਾ ਸਿੱਖਿਆ ਅਫਸਰ ਜਗਰੂਪ ਸਿੰਘ ਭਾਰਤੀ ਵਿਸ਼ੇਸ਼ ਤੌਰ ‘ਤੇ ਪਹੁੰਚੇ, ਜਦਕਿ ਅਸ਼ੋਕ ਕੁਮਾਰ ਪ੍ਰਿੰਸੀਪਲ ਕੋਟੜਾ ਕਲਾਂ, ਮਲਕੀਤ ਸਿੰਘ, ਬਲਵੰਤ ਸਿੰਘ, ਸ਼ਾਮ ਲਾਲ, ਪ੍ਰੀਤਮ ਸਿੰਘ, ਰਾਮ ਸਿੰਘ ਅਕਾਲੀਆਂ ਅਤੇ ਸਮੂਹ ਸਟਾਫ ਹਾਜ਼ਰ ਸਨ।
ਦੱਸਣਯੋਗ ਹੈ ਕਿ ਬੇਅੰਤ ਕੋਰ ਦੋ ਸਾਲਾ ਕਾਰਜ਼ਕਾਲ ਦੌਰਾਨ ਜਿਥੇ ਸਕੂਲ ਦਾ ਦਸਵੀਂ ਤੇ ਬਾਰ੍ਹਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ।ਉਥੇ ਉਨਾਂ ਦੇ ਯਤਨਾਂ ਸਦਕਾ ਸਕੂਲ ਵਿੱਚ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਚਾਰ ਨਵੇਂ ਕਮਰਿਆਂ ਦੀ ਉਸਾਰੀ ਵੀ ਕਰਵਾਈ ਗਈ।

Check Also

ਖ਼ਾਲਸਾ ਕਾਲਜ ਵੈਟਰਨਰੀ ਵੱਲੋਂ ‘ਕੈਚ ਦੈਮ ਯੰਗ’ ਇੰਟਰਐਕਟਿਵ ਪ੍ਰੋਗਰਾਮ ਕਰਵਾਇਆ

ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵੱਲੋਂ …

Leave a Reply