ਧੂਰੀ, 4 ਦਸੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਸੰਗਰੂਰ ਬਾਈਪਾਸ ਧੂਰੀ ਵਿਖੇ ਟ੍ਰੈਫਿਕ ਪੁਲਿਸ ਵੱਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਅਤੇ ਅਧੂਰੇ ਦਸਤਾਵੇਜ ਵਾਲਿਆਂ ਦੇ ਕੱਟੇ ਗਏ।ਤਸਵੀਰ ਵਿੱਚ ਵਾਹਣਾਂ ਦੀ ਚੈਕਿੰਗ ਕਰਦੇ ਹੋਏ ਸਤਨਾਮ ਸਿੰਘ ਇੰਚਾਰਜ।ਉਨਾਂ ਦੇ ਨਾਲ ਹਨ, ਸਬ ਇੰਸਪੈਕਟਰ ਸ਼ਾਮ ਲਾਲ ਇੰਚਾਰਜ ਪੀ.ਸੀ.ਆਰ, ਹੈਡ ਕਾਂਸਟੇਬਲ ਮਿੱਠੂ ਸਿੰਘ ਅਤੇ ਹੌਲਦਾਰ ਪਰਗਟ ਸਿੰਘ ।
Check Also
ਵਿਰਸਾ ਵਿਹਾਰ ਦੇ ਫਾਊਂਡਰ ਮੈਂਬਰ ਤੇ ਸ਼਼੍ਰੋਮਣੀ ਕਵੀ ਹੁੰਦਲ ਨੂੰ ਸਮਰਪਿਤ ਪੰਜਾਬੀ ਨਾਟਕ ‘ਤੂੰ ਬੁੱਲੇ ਵਾਂਗੂੰ ਬੋਲ’ ਦਾ ਮੰਚਣ
ਅੰਮ੍ਰਿਤਸਰ, 31 ਅਕਤੂਬਰ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵੱਲੋਂ ਮੰਚ-ਰੰਗਮੰਚ ਅੰਮ੍ਰਿਤਸਰ ਦੇ …
Punjab Post Daily Online Newspaper & Print Media